ニュース

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਪਹਿਲੀ ਅਗਸਤ ਤੋਂ ਭਾਰਤੀ ਮਾਲ ‘ਤੇ 25 ਫੀਸਦੀ ਟੈਰਿਫ ਲਾਗੂ ਕਰਨ ਤੋਂ ਇਲਾਵਾ ਰੂਸ ਤੋਂ ਤੇਲ ਖਰੀਦਣ ‘ਤੇ ਜੁਰਮਾਨਾ ਲਾਉਣ ਦਾ ਐਲਾਨ ਚਾਣਚੱਕ ਚੁੱਕਿਆ ਕਦਮ ਨਹੀਂ, ਸਗੋਂ ਉਸ ਰਣਨੀਤੀ ਦਾ ਹਿੱਸਾ ਹੈ, ਜਿਸ ਤਹਿ ...
ਵਾਸ਼ਿੰਗਟਨ : ਟਰੰਪ ਪ੍ਰਸ਼ਾਸਨ ਨੇ ਈਰਾਨ-ਮੂਲ ਦੇ ਪੈਟਰੋ-ਕੈਮੀਕਲ ਉਤਪਾਦਾਂ ਦੀ ਮਹੱਤਵਪੂਰਨ ਵਿਕਰੀ ਅਤੇ ਖਰੀਦਦਾਰੀ ਲਈ ਛੇ ਭਾਰਤੀ ਕੰਪਨੀਆਂ ‘ਤੇ ਪਾਬੰਦੀਆਂ ਲਗਾ ਦਿੱਤੀਆਂ ਹਨ¢ ਈਰਾਨੀ ਪੈਟਰੋਲੀਅਮ, ਪੈਟਰੋਲੀਅਮ ਉਤਪਾਦਾਂ ਜਾਂ ਪੈਟਰੋ-ਕੈਮੀਕਲ ਵਪਾਰ ...
ਨਵੀਂ ਦਿੱਲੀ : ਭਾਰਤ ਮÏਸਮ ਵਿਭਾਗ ਨੇ ਵੀਰਵਾਰ ਕਿਹਾ ਕਿ ਮੌਨਸੂਨ ਸੀਜ਼ਨ ਦੇ ਦੂਜੇ ਅੱਧ (ਅਗਸਤ ਅਤੇ ਸਤੰਬਰ) ਵਿੱਚ ਭਾਰਤ ਵਿੱਚ ਆਮ ਨਾਲੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ | ਵਿਭਾਗ ਦੇ ਡਾਇਰੈਕਟਰ ਜਨਰਲ ਮਿ੍ਤੁੰਜਯ ਮੋਹਪਾਤਰਾ ਨੇ ਕਿਹਾ ਕਿ ਉੱਤਰ-ਪ ...
ਮੁੰਬਈ : ਐੱਨ ਆਈ ਏ ਕੋਰਟ ਨੇ ਸਾਬਕਾ ਭਾਜਪਾ ਸੰਸਦ ਮੈਂਬਰ ਪ੍ਰਗਿਆ ਠਾਕੁਰ ਤੇ ਸਾਬਕਾ ਫÏਜੀ ਅਧਿਕਾਰੀ ਲੈਫਟੀਨੈਂਟ ਕਰਨਲ ਸ੍ਰੀਕਾਂਤ ਪੁਰੋਹਿਤ ਸਣੇ 7 ਮੁਲਜ਼ਮਾਂ ਨੂੰ 2008 ਮਾਲੇਗਾਓਾ ਧਮਾਕਾ ਕੇਸ ਵਿੱਚ ਵੀਰਵਾਰ ਬਰੀ ਕਰ ਦਿੱਤਾ¢ ਕੋਰਟ ਨੇ ਕਿਹਾ ਕਿ ...
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਬੁੱਧਵਾਰ ਜਸਟਿਸ ਯਸ਼ਵੰਤ ਵਰਮਾ ਵੱਲੋਂ ਦਾਇਰ ਪਟੀਸ਼ਨ ’ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ। ਨਕਦੀ ਵਸੂਲੀ ਵਿਵਾਦ ਤੋਂ ...
ਜੰਮੂ : ਪੂਰਬੀ ਲੱਦਾਖ ਦੇ ਦੂਰ-ਦੁਰਾਡੇ ਇਲਾਕੇ ਵਿੱਚ ਬੁੱਧਵਾਰ ਦਿਨੇ ਸਾਢੇ 11 ਵਜੇ ਇੱਕ ਫੌਜੀ ਵਾਹਨ ’ਤੇ ਚੱਟਾਨ ਡਿੱਗਣ ਨਾਲ ਇੱਕ ਲੈਫਟੀਨੈਂਟ ਕਰਨਲ ਤੇ ...
ਬੰਗਾ (ਅਵਤਾਰ ਕਲੇਰ) ਭਾਰਤੀ ਕਮਿਊਨਿਸਟ ਪਾਰਟੀ ਦੇ ਆਗੂ, ਪੰਜਾਬ ਖੇਤ ਮਜ਼ਦੂਰ ਸਭਾ ਦੇ ਸੂਬਾਈ ਆਗੂ ਕਾਮਰੇਡ ਰਾਮ ਲਾਲ ਚੱਕਗੁਰੂ (64 ਸਾਲ) ਬੀਤੇ ਕੱਲ੍ਹ ਸਦੀਵੀ ਵਿਛੋੜਾ ਦੇ ਗਏ।ਉਨ੍ਹਾਂ ਦਾ ਅੰਤਿਮ ਸੰਸਕਾਰ ਪਾਰਟੀ ਸਨਮਾਨਾਂ ਨਾਲ ਚੱਕਗੁਰੂ ਵਿਖੇ ਕੀਤਾ ...
ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੁੱਧਵਾਰ ਐਲਾਨਿਆ ਕਿ ‘ਦੋਸਤ’ ਭਾਰਤ ਨੂੰ ਪਹਿਲੀ ਅਗਸਤ ਤੋਂ ਆਪਣੇ ਮਾਲ ’ਤੇ 25 ਫੀਸਦੀ ਟੈਰਿਫ ਦੇਣਾ ...
ਨਵੀਂ ਦਿੱਲੀ : ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਬੁੱਧਵਾਰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੰਗਬੰਦੀ ਲਈ ਵਿਚੋਲਗੀ ਸੰਬੰਧੀ ਦਾਅਵਿਆਂ ਦੇ ਸੰਦਰਭ ਵਿੱਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਨਾਂਅ ਇਸ ਕਰਕੇ ਨਹੀਂ ਲ ...
ਸ੍ਰੀਨਗਰ : ਜੰਮੂ-ਕਸ਼ਮੀਰ ਦੇ ਗੰਦਰਬਲ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਨੂੰ ਲਿਜਾ ਰਹੀ ਬੱਸ ਬੁੱਧਵਾਰ ਸਵੇਰੇ ਸਿੰਧ ਦਰਿਆ ਵਿਚ ਡਿੱਗ ਗਈ। ਹਾਲਾਂਕਿ ਬੱਸ ਵਿਚ ...
ਚੰਡੀਗੜ੍ਹ, (ਗੁਰਜੀਤ ਬਿੱਲਾ/ ਕਿ੍ਰਸ਼ਨ ਗਰਗ) ਪੇਂਡੂ ਇਲਾਕਿਆਂ ਵਿੱਚ ਪ੍ਰਬੰਧਕੀ ਵਿਵਸਥਾ ਅਤੇ ਸੇਵਾਵਾਂ ਮੁਹੱਈਆ ਕਰਵਾਉਣ ਲਈ ਵੱਡੇ ਪ੍ਰਸ਼ਾਸਕੀ ਸੁਧਾਰ ਲਿਆਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਬੁੱਧਵਾਰ ...
ਨਰਿੰਦਰ ਮੋਦੀ ਨੇ ਪਹਿਲੀ ਵਾਰ ਸੱਤਾ ਵਿੱਚ ਆਉਣ ਤੋਂ ਪਹਿਲਾਂ ਚੋਣ ਪ੍ਰਚਾਰ ਦੌਰਾਨ ਵਾਅਦਾ ਕੀਤਾ ਸੀ ਕਿ ਉਹ ਸਵਿਸ ਬੈਂਕਾਂ ਵਿੱਚ ਜਮ੍ਹਾਂ ਭਾਰਤੀਆਂ ਦਾ ਕਾਲਾ ਧਨ ਲਿਆ ਕੇ ਹਰ ਭਾਰਤੀ ਦੇ ਖਾਤੇ ਵਿੱਚ 15-15 ਲੱਖ ਰੁਪਏ ਪਾ ਦੇਣਗੇ। ਲੋਕ ਅਜੇ ਤੱਕ 15 ਲ ...