Nuacht
ਨਵੀਂ ਦਿੱਲੀ : ਰਾਹੁਲ ਗਾਂਧੀ ਨੇ ਚੋਣ ਕਮਿਸ਼ਨ ’ਤੇ ਇੱਕ ਹੋਰ ਵੱਡਾ ਹਮਲਾ ਕਰਦਿਆਂ ਕਿਹਾ ਕਿ ਦੇਸ਼ ਦੀ ਚੋਣ ਪ੍ਰਣਾਲੀ ਪਹਿਲਾਂ ਹੀ ਮਰ ਚੁੱਕੀ ਹੈ ਅਤੇ ਸਾਲ ...
ਬੇਂਗਲੁਰੂ : ਇੱਥੋਂ ਦੀ ਵਿਸ਼ੇਸ਼ ਅਦਾਲਤ ਨੇ ਸਾਬਕਾ ਸੰਸਦ ਮੈਂਬਰ ਅਤੇ ਜਨਤਾ ਦਲ (ਸੈਕੂਲਰ) ਦੇ ਮੁਅੱਤਲ ਆਗੂ ਪ੍ਰਜਵਲ ਰੇਵੰਨਾ ਨੂੰ ਜਬਰ-ਜ਼ਨਾਹ ਮਾਮਲੇ ਵਿੱਚ ਸਨਿੱਚਰਵਾਰ ਉਮਰ ਕੈਦ ਦੀ ਸਜ਼ਾ ਸੁਣਾਈ। ਅਦਾਲਤ ਨੇ ਇਸ ਦੇ ਨਾਲ ਹੀ ਦਸ ਲੱਖ ਰੁਪਏ ਦਾ ਜੁਰਮਾਨ ...
ਮੋਗਾ : ਭਾਰਤੀ ਕਮਿਊਨਿਸਟ ਪਾਰਟੀ ਦੇ 25ਵੇਂ ਮਹਾਂ ਸੰਮੇਲਨ ਨੂੰ ਸਮਰਪਤ ਵਿਚਾਰ ਗੋਸ਼ਟੀ ਬੇਰੁਜ਼ਗਾਰੀ, ਸਮੱਸਿਆ ਅਤੇ ਹੱਲ ਵਿਸ਼ੇ ’ਤੇ 2 ਅਗਸਤ ਨੂੰ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਮੋਗਾ ਵਿਖੇ ਕੀਤੀ ਜਾ ਰਹੀ ਹੈ, ਜਿਸ ’ਚ ਮੁੱਖ ਬੁਲਾਰੇ ਪ੍ਰੋਫੈਸਰ ਅ ...
ਵਿਧਾਇਕਾਂ ਤੇ ਸਾਂਸਦਾਂ ਨੂੰ ਵੋਟਰਾਂ ਨਾਲ ਬੇਵਫਾਈ ਕਰਕੇ ਪਾਰਟੀ ਬਦਲਣ ਤੋਂ ਰੋਕਣ ਲਈ 1985 ਵਿੱਚ ਸੰਵਿਧਾਨ ’ਚ 52ਵੀਂ ਸੋਧ ਕਰਕੇ ਦਸਵੀਂ ਅਨੁਸੂਚੀ (ਸ਼ਡਿਊਲ) ਜੋੜੀ ਗਈ ਸੀ। ਇਸ ਦਾ ਮੁੱਖ ਉਦੇਸ਼ ਸਿਆਸੀ ਅਸਥਿਰਤਾ ਨੂੰ ਘਟਾਉਣਾ ਤੇ ਸਰਕਾਰਾਂ ਨੂੰ ਸਥ ...
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਪਹਿਲੀ ਅਗਸਤ ਤੋਂ ਭਾਰਤੀ ਮਾਲ ‘ਤੇ 25 ਫੀਸਦੀ ਟੈਰਿਫ ਲਾਗੂ ਕਰਨ ਤੋਂ ਇਲਾਵਾ ਰੂਸ ਤੋਂ ਤੇਲ ਖਰੀਦਣ ‘ਤੇ ਜੁਰਮਾਨਾ ਲਾਉਣ ਦਾ ਐਲਾਨ ਚਾਣਚੱਕ ਚੁੱਕਿਆ ਕਦਮ ਨਹੀਂ, ਸਗੋਂ ਉਸ ਰਣਨੀਤੀ ਦਾ ਹਿੱਸਾ ਹੈ, ਜਿਸ ਤਹਿ ...
ਮੁੰਬਈ : ਐੱਨ ਆਈ ਏ ਕੋਰਟ ਨੇ ਸਾਬਕਾ ਭਾਜਪਾ ਸੰਸਦ ਮੈਂਬਰ ਪ੍ਰਗਿਆ ਠਾਕੁਰ ਤੇ ਸਾਬਕਾ ਫÏਜੀ ਅਧਿਕਾਰੀ ਲੈਫਟੀਨੈਂਟ ਕਰਨਲ ਸ੍ਰੀਕਾਂਤ ਪੁਰੋਹਿਤ ਸਣੇ 7 ਮੁਲਜ਼ਮਾਂ ਨੂੰ 2008 ਮਾਲੇਗਾਓਾ ਧਮਾਕਾ ਕੇਸ ਵਿੱਚ ਵੀਰਵਾਰ ਬਰੀ ਕਰ ਦਿੱਤਾ¢ ਕੋਰਟ ਨੇ ਕਿਹਾ ਕਿ ...
ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ‘ਤੇ 25 ਫੀਸਦ ਟੈਰਿਫ ਲਗਾਉਣ ਤੋਂ ਬਾਅਦ ਕਿਹਾ : ”ਮੈਨੂੰ ਕੋਈ ਪਰਵਾਹ ਨਹੀਂ ਕਿ ਭਾਰਤ ਰੂਸ ਨਾਲ ਕੀ ਕਰਦਾ ਹੈ¢ਅਮਰੀਕਾ ਨੇ ਭਾਰਤ ਨਾਲ ਬਹੁਤ ਘੱਟ ਕਾਰੋਬਾਰ ਕੀਤਾ ਹੈ, ਉਨ੍ਹਾਂ ਦੇ ਟੈਰਿਫ ਬ ...
ਵਾਸ਼ਿੰਗਟਨ : ਟਰੰਪ ਪ੍ਰਸ਼ਾਸਨ ਨੇ ਈਰਾਨ-ਮੂਲ ਦੇ ਪੈਟਰੋ-ਕੈਮੀਕਲ ਉਤਪਾਦਾਂ ਦੀ ਮਹੱਤਵਪੂਰਨ ਵਿਕਰੀ ਅਤੇ ਖਰੀਦਦਾਰੀ ਲਈ ਛੇ ਭਾਰਤੀ ਕੰਪਨੀਆਂ ‘ਤੇ ਪਾਬੰਦੀਆਂ ਲਗਾ ਦਿੱਤੀਆਂ ਹਨ¢ ਈਰਾਨੀ ਪੈਟਰੋਲੀਅਮ, ਪੈਟਰੋਲੀਅਮ ਉਤਪਾਦਾਂ ਜਾਂ ਪੈਟਰੋ-ਕੈਮੀਕਲ ਵਪਾਰ ...
ਨਵੀਂ ਦਿੱਲੀ : ਭਾਰਤ ਮÏਸਮ ਵਿਭਾਗ ਨੇ ਵੀਰਵਾਰ ਕਿਹਾ ਕਿ ਮੌਨਸੂਨ ਸੀਜ਼ਨ ਦੇ ਦੂਜੇ ਅੱਧ (ਅਗਸਤ ਅਤੇ ਸਤੰਬਰ) ਵਿੱਚ ਭਾਰਤ ਵਿੱਚ ਆਮ ਨਾਲੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ | ਵਿਭਾਗ ਦੇ ਡਾਇਰੈਕਟਰ ਜਨਰਲ ਮਿ੍ਤੁੰਜਯ ਮੋਹਪਾਤਰਾ ਨੇ ਕਿਹਾ ਕਿ ਉੱਤਰ-ਪ ...
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਬੁੱਧਵਾਰ ਜਸਟਿਸ ਯਸ਼ਵੰਤ ਵਰਮਾ ਵੱਲੋਂ ਦਾਇਰ ਪਟੀਸ਼ਨ ’ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ। ਨਕਦੀ ਵਸੂਲੀ ਵਿਵਾਦ ਤੋਂ ...
ਜੰਮੂ : ਪੂਰਬੀ ਲੱਦਾਖ ਦੇ ਦੂਰ-ਦੁਰਾਡੇ ਇਲਾਕੇ ਵਿੱਚ ਬੁੱਧਵਾਰ ਦਿਨੇ ਸਾਢੇ 11 ਵਜੇ ਇੱਕ ਫੌਜੀ ਵਾਹਨ ’ਤੇ ਚੱਟਾਨ ਡਿੱਗਣ ਨਾਲ ਇੱਕ ਲੈਫਟੀਨੈਂਟ ਕਰਨਲ ਤੇ ...
ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੁੱਧਵਾਰ ਐਲਾਨਿਆ ਕਿ ‘ਦੋਸਤ’ ਭਾਰਤ ਨੂੰ ਪਹਿਲੀ ਅਗਸਤ ਤੋਂ ਆਪਣੇ ਮਾਲ ’ਤੇ 25 ਫੀਸਦੀ ਟੈਰਿਫ ਦੇਣਾ ...
Cuireadh roinnt torthaí i bhfolach toisc go bhféadfadh siad a bheith dorochtana duit
Taispeáin torthaí dorochtana